dvnews's blog ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹਿਰਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਕਾਰਗਾਰ ਵਿਗਿਆਪਨ ਨੀਤੀ ਬਣਾਉਣ ਦਾ ਐਲਾਨ ੍ਹ ਵਿਗਿਆਪਨ ਤੋਂ ਸਥਾਨਕ ਸਰਕਾਰਾਂ ਦੀ ਕਮਾਈ ਮੌਜੂਦਾ 25 ਕਰੋੜ ਤੋਂ ਵਧਾ ਕੇ 300 ਕਰੋੜ ਰੁਪਏ ਦਾ ਟੀਚਾ ਮਿੱਥਿਆ ੍ਹ ਨਿੱਜੀ ਹੱਥਾਂ ਦੀ ਕਮਾਈ ਬੰਦ ਕਰ ਕੇ ਸਰਕਾਰੀ ਖਜ਼ਾਨੇ ਲਈ ਮਾਲੀਆ ਇਕੱਠਾ ਕੀਤਾ ਜਾਵੇਗਾ ੍ਹ ਪ੍ਰਭਾਵਸ਼ਾਲੀ ਤਰੀਕੇ ਨਾਲ ਨੀਤੀ ਲਾਗੂ ਕਰਨ ਲਈ ਬਣੇਗਾ ਸਖਤ ਕਾਨੂੰਨ


[ Close this window ]