dvnews's blog ਧੋਖਾਧੜੀ ਤੋਂ ਬਚਣ ਲਈ ਰਜਿਸਟ੍ਰਡ ਟ੍ਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲਈਆਂ ਜਾਣ : ਸਪਰਾ ਰਜਿਸਟ੍ਰਡ ਟ੍ਰੈਵਲ ਏਜੰਟਾਂ ਦੀ ਸੂਚੀ ਜ਼ਿਲ੍ਹੇ ਦੀ ਵਾਇਬਸੈਟ ਤੇ ਹੋਵੇਗੀ ਉਪਲੱਬਧ ਜਿਲ੍ਹੇ ਚ ਬਿਨ੍ਹਾਂ ਲਾਈਸੈਂਸ ਤੋਂ ਕੰਮ ਕਰਨ ਵਾਲੇ ਟ੍ਰੈਵਲ ਏਜੰਟਾਂ ਦੇ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ


[ Close this window ]