dvnews's blog ਪਿਛਲੇ 10 ਸਾਲਾਂ ਵਿੱਚ ਨਸ਼ਿਆਂ ਕਾਰਨ ਪੰਜਾਬ ਦੇ ਹੋਏ ਨੁਕਸਾਨ ਲਈ ਪਿਛਲੀ ਸਰਕਾਰ ਸਿੱਧੇ ਤੌਰ 'ਤੇ ਜਿੰਮੇਵਾਰ-ਬ੍ਰਹਮ ਮਹਿੰਦਰਾ *ਐਸ.ਟੀ.ਐਫ. ਨੇ ਨਸ਼ਿਆਂ ਦੀ ਸਪਲਾਈ ਲਾਇਨ ਤੋੜੀ *ਐਸ.ਟੀ.ਐਫ. ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਬੇਪਰਦ ਕੀਤਾ ਜਾਵੇਗਾ-ਏ.ਡੀ.ਜੀ.ਪੀ. ਸਿੱਧੂ * ਹਰੇਕ ਪਿੰਡ, ਗਲੀ ਤੇ ਮੁਹੱਲੇ 'ਚ ਡਰੱਗ ਐਬਜੂਜ਼ ਪਰਵੈਸ਼ਨ ਅਫ਼ਸਰ ਤਾਇਨਾਤ ਕੀਤੇ ਜਾਣਗੇ *ਵਿਦਿਅਕ ਸੰਸਥਾਵਾਂ ਵਿੱਚ ਵੀ ਹੋਵੇਗਾ ਵ¦ਟਰੀਆਂ ਦਾ ਗਠਨ *ਓ.ਪੀ.ਡੀ. 'ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਧੀ * ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਰਾਜ ਪੱਧਰੀ ਸਮਾਗਮ


[ Close this window ]